ਮਿਰਗੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਰਗੀ (ਨਾਂ,ਇ) ਪਾਣੀ ਦੀ ਲਿਸ਼ਕੋਰ ਨਾਲ ਉੱਠਣ ਵਾਲੀ ਅਤੇ ਹੱਥਾਂ-ਪੈਰਾਂ ਦੇ ਤੜਫਾ ਨਾਲ ਮੂਰਛਤ ਹੋ ਕੇ ਡਿੱਗ ਪੈਣ ਮਗਰੋਂ ਮੂੰਹ ਵਿੱਚੋਂ ਝੱਗ ਆਉਣ ਵਾਲੀ ਬਿਮਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਿਰਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਰਗੀ [ਨਾਂਇ] ਇੱਕ ਬਿਮਾਰੀ ਜਿਸ ਵਿੱਚ ਬੰਦਾ ਬੇਹੋਸ਼ ਹੋ ਜਾਂਦਾ ਹੈ ਅਤੇ ਦੰਦ ਮੀਟੇ ਜਾਂਦੇ ਹਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First