ਮੰਦਵਾੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦਵਾੜਾ (ਨਾਂ,ਪੁ) 1 ਵਿਕਰੀ ਘਟ ਜਾਣ ਜਾਂ ਭਾਅ ਸਸਤੇ ਹੋ ਜਾਣ ਦਾ ਸਮਾਂ

          2 ਥੁੜ; ਤੰਗੀ; ਕਾਲ 3 ਕੰਮ ਦੀ ਥੁੜੋਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਦਵਾੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦਵਾੜਾ [ਨਾਂਪੁ] ਤਿਆਰ ਕੀਤੇ ਮਾਲ਼ ਦੀ ਜਦੋਂ ਮੰਡੀ ਵਿੱਚ ਮੰਗ ਨਾ ਹੋਵੇ ਜਾਂ ਭਾਅ ਡਿੱਗ ਜਾਵੇ, ਮੰਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.