ਮੱਝਾਂ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Buffaloes (ਬਅੱਫਅਲਅਉਜ਼) ਮੱਝਾਂ: ਇਹ ਅਧਿਕਤਰ ਉੱਤਰੀ ਅਰਧ-ਗੋਲੇ ਦੇ ਊਸ਼ਣ ਅਤੇ ਉਪ-ਊਸ਼ਣ ਖਿੱਤਿਆਂ ਵਿੱਚ ਪਾਈਆਂ ਜਾਂਦੀਆਂ ਹਨ। ਇਹ ਜੰਗਲੀ ਵੀ ਹੁੰਦੀਆਂ ਹਨ ਅਤੇ ਇਹਨਾਂ ਦਾ ਘਰੇਲੂਕਰਨ ਵੀ ਕੀਤਾ ਗਿਆ ਹੈ। ਇਹਨਾਂ ਤੋਂ ਦੁੱਧ, ਹੱਡ, ਮਾਸ, ਖੱਲ, ਗੋਬਰ ਆਦਿ ਪ੍ਰਾਪਤ ਕੀਤਾ ਜਾਂਦਾ ਹੈ। ਇਹ ਖੇਤੀਬਾੜੀ ਕਿਰਿਆਵਾਂ ਲਈ ਸ਼ਕਤੀ ਦਾ ਸਾਧਨ ਵੀ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.