ਯੂਆਰਐਲ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

URL

ਯੂਆਰਐਲ ਦਾ ਪੂਰਾ ਨਾਮ ਯੂਨੀਫ਼ਾਰਮ ਰੀਸੋਰਸ ਲੋਕੇਟਰ (Uniform Resource Locator) ਹੈ। ਇਹ ਇੰਟਰਨੈੱਟ ਦੇ ਸ੍ਰੋਤਾਂ (Resources) ਤੱਕ ਪਹੁੰਚਣ ਦੀ ਇਕ ਮਹੱਤਵਪੂਰਨ ਵਿਧੀ ਹੈ। ਇਸ ਵਿੱਚ ਇੰਟਰਨੈੱਟ ਦੇ ਵੱਖ-ਵੱਖ ਸ੍ਰੋਤਾਂ ਅਤੇ ਉਹਨਾਂ ਤੱਕ ਪਹੁੰਚਣ ਦੇ ਤਰੀਕੇ (Methods) ਬਾਰੇ ਜਾਣਕਾਰੀ ਉਪਲਬਧ ਹੁੰਦੀ ਹੈ।

ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਯੂਆਰਐਲ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

URL

ਯੂਆਰਐਲ (ਯੂਨੀਫ਼ਾਰਮ ਰਿਸੋਰਸ ਲੋਕੇਟਰ) ਇੰਟਰਨੈੱਟ ਦੇ ਵੱਖ-ਵੱਖ ਵਸੀਲਿਆਂ (ਸ੍ਰੋਤਾਂ) ਤੱਕ ਪਹੁੰਚਣ ਦੀ ਇਕ ਮਹੱਤਵਪੂਰਨ ਵਿਧੀ ਹੈ। ਇਹ ਇੰਟਰਨੈੱਟ ਦੇ ਵੱਖ-ਵੱਖ ਵਸੀਲਿਆਂ ਅਤੇ ਉਨ੍ਹਾਂ ਤੱਕ ਪਹੁੰਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੰਦੀ ਹੈ।

ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Please Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.