ਰਕਾਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਕਾਬ (ਨਾਂ,ਇ) ਘੋੜੇ ਜਾਂ ਘੋੜੀ ’ਤੇ ਸੁਆਰੀ ਕਰਨ ਸਮੇਂ ਪੈਰ ਰੱਖ ਕੇ ਚੜ੍ਹਨ ਵਾਲਾ ਕਾਠੀ ਦੇ ਤਸਮੇਂ ਨਾਲ ਦੁਵੱਲੀ ਲਮਕਾਇਆ ਕੁੰਡਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਕਾਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਕਾਬ [ਨਾਂਇ] ਜੀਨ ਦੇ ਦੋਹੀਂ ਪਾਸੀਂ ਲਮਕਦੀ ਕੜਿਆਂ ਦੀ ਜੋੜੀ ਜਿਨ੍ਹਾਂ’ਚ ਪੈਰ ਰੱਖ ਕੇ ਘੋੜੇ ਉੱਤੇ ਸਵਾਰ ਹੋਇਆ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First