ਰਜਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਜਾਈ (ਨਾਂ,ਇ) ਸਰਦੀਆਂ ਵਿੱਚ ਠੰਡ ਦੇ ਬਚਾਅ ਲਈ ਦੁਵੱਲੀ ਅਮਰਾ (ਕੱਪੜੇ ਦਾ ਗੁਥਲਾ) ਅਤੇ ਵਿਚਾਲੇ ਪਿੰਜੀ ਹੋਈ ਰੂੰਈਂ ਦਾ ਨਗੰਦਿਆਂ ਨਾਲ ਤਹਿ ਬਿਠਾ ਕੇ ਬਣਾਇਆ ਓਢਣ ਦਾ ਨਿੱਘਾ ਵਸਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਜਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਜਾਈ [ਨਾਂਇ] ਸਰਦੀ ਵਿੱਚ ਸੌਣ ਵੇਲ਼ੇ ਉੱਤੇ ਲੈਣ ਵਾਲ਼ਾ ਰੂੰ ਅਦਿ ਨਾਲ਼ ਭਰਿਆ ਭਾਰਾ ਬਸਤਰ , ਜੁੱਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਜਾਈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਜਾਈ (ਸੰ.। ਅ਼ਰਬੀ ਰਦ਼ਾ ਤੋਂ ਰਜ਼ਾ ਵਾਲਾ, ਆਗ੍ਯਾ ਦੇਣ ਵਾਲਾ ਭਾਵ ਅਕਾਲ ਪੁਰਖ। ਯਥਾ-‘ਹੁਕਮਿ ਰਜਾਈ ਚਲਣਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First