ਰਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਈ (ਨਾਂ,ਇ) 1 ਚਟਣੀ, ਅਚਾਰ ਆਦਿ ਵਿੱਚ ਵਰਤੀਂਦੇ ਸਰ੍ਹੋਂ ਦੇ ਬਰੀਕ ਦਾਣਿਆਂ ਜਿਹੇ ਬੀਜ 2 ਥੋੜ੍ਹਾ ਜਿਹਾ; ਰਤਾ ਕੁ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਾਈ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Rye (ਰਾਇ) ਰਾਈ: ਇਕ ਅਨਾਜ (Secale esp. S. cereale) ਫ਼ਸਲ ਹੈ ਜਿਹੜੀ ਯੂਰਪ ਦੇ ਉੱਤਰੀ ਸ਼ੀਤ ਖੇਤਰਾਂ ਵਿੱਚ ਅਤੇ ਨੀਵੇਂ ਅਕਸ਼ਾਂਸ਼ਾਂ ਦੇ ਪਰਬਤੀ ਖੇਤਰਾਂ ਵਿੱਚ ਲਗਪਗ 4000 ਮੀਟਰ ਦੀ ਉਚਾਈ ਦੁਆਲੇ ਉਗਾਈ ਜਾਂਦੀ ਹੈ। ਇਹ ਕਣਕ ਅਤੇ ਜੌਂ ਫ਼ਸਲਾਂ ਦੇ ਨਾਲ ਦੀ ਫ਼ਸਲ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਰਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਈ [ਨਾਂਇ] ਇੱਕ ਪੌਦਾ, ਇਸ ਪੌਦੇ ਦੇ ਬੀਜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3771, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਾਈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਾਈ (ਅ.। ਸੰਸਕ੍ਰਿਤ ਰਾਜਿਕਾ=ਇਕ ਨਿਕਾ ਜਿਹਾ ਦਾਣਾ ਸਰਹੋਂ ਦੀ ਸ਼ਕਲ ਦਾ, ਜਿਸ ਨੂੰ ਅਚਾਰਾਂ ਵਿਚ ਪਾਂਦੇ ਹਨ) ਰਾਈ ਦੇ ਦਾਣੇ ਬੜੇ ਨਿਕੇ ਹੁੰਦੇ ਹਨ, ਇਸ ਕਰਕੇ ਮੁਹਾਵਰੇ ਵਿਚ -ਰੰਚਕ ਮਾਤ੍ਰ-ਥੋੜਾ ਜਿਹਾ- ਦੇ ਅਰਥ ਬੀ ਦੇਂਦਾ ਹੈ। ਯਥਾ-‘ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ’। ਇਥੇ ਰਾਈ ਦਾ -ਰੰਚਕ ਮਾਤ੍ਰ- ਅਰਥ ਲਿਆ ਗਿਆ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First