ਰਾਮਗੜ੍ਹ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਰਾਮਗੜ੍ਹ: ਰਾਮਰੌਣੀ (ਰਾਮਰਾਉਣੀ) ਨਾਂ ਦੀ ਗੜ੍ਹੀ ਦਾ ਸ. ਜੱਸਾ ਸਿੰਘ ਰਾਮਗੜ੍ਹੀਆਂ ਦੁਆਰਾ ਪੁਨਰ-ਸਿਰਜਿਤ ਰੂਪ। ਵੇਖੋ ‘ਰਾਮਰੌਣੀ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1621, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਰਾਮਗੜ੍ਹ ਸਰੋਤ :
ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ
ਰਾਮਗੜ੍ਹ : ਇਹ ਪਿੰਡ ਜ਼ਿਲ੍ਹਾ ਪਟਿਆਲਾ ਦੀ ਨਾਭਾ ਤਹਿਸੀਲ ਵਿਚ ਨਾਭੇ ਤੋਂ ਤਿੰਨ ਕਿ. ਮੀ. ਦੀ ਦੂਰੀ ਤੇ ਸਥਿਤ ਹੈ। ਇਸ ਪਿੰਡ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਇਤਿਹਾਸਕ ਗੁਰਦੁਆਰਾ ਸੁਸ਼ੋਭਿਤ ਹੈ। ਗੁਰੂ ਜੀ ਮਾਲਵੇ ਵਿਚ ਵਿਚਰਦਿਆਂ ਇਥੇ ਪਧਾਰੇ ਸਨ। ਗੁਰਦੁਆਰਾ ਸਾਹਿਬ ਦੇ ਨਾਂ ਜ਼ਮੀਨ ਵੀ ਹੈ ਜੋ ਰਿਆਸਤ ਨਾਭਾ ਦੇ ਮਹਾਰਾਜਾ ਹੀਰਾ ਸਿੰਘ ਨੇ ਇਸ ਦੇ ਨਾਂ ਲਗਵਾਈ ਸੀ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-06-21-12-09-08, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. ਡਿ. ਸੈਂ. ਹੈਂ. ਬੁ - ਪਟਿਆਲਾ (1981)
ਵਿਚਾਰ / ਸੁਝਾਅ
Please Login First