ਲਾਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਗ (ਨਾਂ,ਇ,ਪੁ) 1 ਜ਼ਿਮੀਦਾਰ (ਜਜਮਾਨ) ਦੇ ਘਰ ਪਰਿਵਾਰ ਵਿੱਚ ਹੋਣ ਵਾਲੇ ਖੁਸ਼ੀ ਗ਼ਮੀ ਦੇ ਕਾਜ ਸਮੇਂ ਮਹਿਰੇ ਲਾਗੀ ਦੁਆਰਾ ਕੀਤੇ ਕੰਮ ਦਾ ਮਿਲਣ ਵਾਲਾ ਇਵਜ਼ਾਨਾ 2 ਕੱਛਾਂ, ਪੱਟਾਂ ਅਤੇ ਖੁੱਚਾਂ ਵਿੱਚ ਆਪਸੀ ਮਾਸ ਦੀ ਰਗੜ ਦੁਆਰਾ ਪੈਦਾ ਹੋਈ ਖਾਰਸ਼ 3 ਵੈਰ; ਦੁਸ਼ਮਣੀ; ਲਾਗਤਬਾਜ਼ੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਗ 1 [ਨਾਂਇ] ਛੋਹ ਨਾਲ਼ ਅੱਗੇ ਵਧਿਆ ਜ਼ਖ਼ਮ 2 [ਨਾਂਪੁ] ਵਿਆਹ ਆਦਿ ਮੌਕਿਆਂ ਤੇ ਲਾਗੀ ਨੂੰ ਦਿੱਤੀ ਜਾਣ ਵਾਲ਼ੀ ਬਖ਼ਸ਼ਿਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.