ਲਾਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਗਾ (ਨਾਂ,ਪੁ) 1 ਘੋੜੇ ਜਾਂ ਘੋੜੀ ਦੀ ਪਿੱਠ ’ਤੇ ਕਾਠੀ ਦੀ ਰਗੜ ਤੋਂ ਹੋਇਆ ਜ਼ਖ਼ਮ 2 ਸ਼ਾਹੂਕਾਰ ਵੱਲੋਂ ਕਰਜਾ ਦੇਣ ਸਮੇਂ ਮੂਲ ਧਨ ਵਿੱਚੋਂ ਕੱਟੀ ਕੁਝ ਰਕਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਗਾ [ਨਾਂਪੁ] ਰਗੜ ਨਾਲ਼ ਹੋਇਆ ਜ਼ਖ਼ਮ; ਸੰਬੰਧ , ਲਗਾਅ, ਨੇੜਤਾ, ਸਾਂਝ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.