ਲਿਹਾਜ਼ਦਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਿਹਾਜ਼ਦਾਰੀ [ਨਾਂਇ] ਲਿਹਾਜ਼ ਕਰਨ ਦਾ ਭਾਵ, ਪੱਖ-ਪਾਤ, ਤਰਫ਼ਦਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਿਹਾਜ਼ਦਾਰੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Bank credit_ਲਿਹਾਜ਼ਦਾਰੀ: ਆਮ ਤੌਰ ਤੇ ਬੈਂਕ ਨੂੰ ਦਿਤੀ ਸਿਕਿਉਰਿਟੀ ਤੇ ਲਿਹਾਜ਼ਦਾਰੀ ਦੇ ਆਧਾਰ ਤੇ ਕਿਸੇ ਵਿਅਕਤੀ ਨੂੰ ਉਸ ਦੁਆਰਾ ਜਮ੍ਹਾਂ ਕਰਵਾਈ ਹੋਈ ਰਕਮ ਤੋਂ ਇਕ ਖ਼ਾਸ ਹਦ ਤਕ ਵਧੀਕ ਰਕਮ ਕਢਾਉਣ ਦੀ ਸੁਵਿਧਾ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.