ਵਰਡ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Word

ਵੱਖ-ਵੱਖ ਬਿੱਟਸ ਜਾਂ ਅੱਖਰਾਂ ਦਾ ਸਮੂਹ ਵਰਡ ਅਖਵਾਉਂਦਾ ਹੈ। ਇਹ ਕੰਪਿਊਟਰ ਵਿੱਚ ਸਟੋਰੇਜ ਦੀ ਇਕ ਮਹੱਤਵਪੂਰਨ ਇਕਾਈ ਹੈ। ਕੋਈ ਵਰਡ 8, 16, 32 ਜਾਂ 64 ਬਿੱਟਸ ਆਕਾਰ ਦਾ ਹੋ ਸਕਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.