ਵਾੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾੜ (ਨਾਂ,ਇ) ਕੰਡੇਦਾਰ ਮੋੜ੍ਹੀਆਂ ਦਾ ਖੇਤ ਦੁਆਲੇ ਕੀਤਾ ਅੜਤਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਾੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾੜ [ਨਾਂਇ] ਖੇਤ ਦੇ ਬੰਨੇ ਉੱਤੇ ਕੰਡਿਆਲੀ ਤਾਰ ਜਾਂ ਮੋਹੜੇ ਆਦਿ ਗੱਡ ਕੇ ਪਸ਼ੂ ਆਦਿ ਨੂੰ ਵੜਨ ਤੋਂ ਰੋਕਣ ਲਈ ਬਣਾਈ ਰੋਕ , ਗੱਡੇ ਦਾ ਉੱਪਰਲਾ ਵਿੱਢ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਾੜ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Fence_ਵਾੜ: ‘‘ਹਾਲਜ਼ਬਰੀ ਦੀ ਲਾਜ਼ ਆਫ਼ ਇੰਗਲੈਂਡ ਅਨੁਸਾਰ ਭਾਵੇਂ ਹੱਦਾਂ ਦਰਸਾਉਣ ਲਈ ਵਾੜ ਕੀਤੀ ਜਾਂਦੀ ਹੈ, ਪਰ ਤਦ ਵੀ ਉਹ ਮੁੱਖ ਤੌਰ ਤੇ ਮਦਾਖ਼ਲਤ ਰੋਕਣ ਲਈ ਕੀਤੀ ਜਾਂਦੀ ਹੈ ਅਤੇ ਇਸ ਲਈ ਇਸ ਵਿਚ ਨ ਕੇਵਲ ਉਗਾਈ ਵਾੜ, ਝਾੜੀਆ ਕਿਨਾਰੇ ਅਤੇ ਕੰਧਾਂ ਸ਼ਾਮਲ ਹਨ ਸਗੋਂ ਖ਼ੰਦਕਾਂ ਵੀ ਸ਼ਾਮਲ ਹਨ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First