ਵਿੰਡੋ ਮੀਡੀਆ ਪਲੇਅਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Window Media Player
ਇਹ ਇਕ ਅਜਿਹਾ ਪਲੇਅਰ ਹੈ ਜਿਸ ਰਾਹੀਂ ਆਡੀਓ, ਵੀਡੀਓ ਅਤੇ ਐਨੀਮੇਸ਼ਨ ਨੂੰ ਚਲਾਇਆ ਜਾ ਸਕਦਾ ਹੈ। ਵਿੰਡੋ ਮੀਡੀਆ ਪਲੇਅਰ ਐਕਸੈਸਰੀਜ਼ ਦੇ ਐਂਟਰਟੇਨਮੈਂਟ ਭਾਗ ਵਿੱਚ ਮੌਜੂਦ ਹੁੰਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1265, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First