ਸਖਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਖਣਾ ਵਿ—ਖ਼ਾਲੀ. ਣਤਾ ਸਹਿਤ. “ਵਿਚਹੁ ਸਖਣੀ ਆਹਾ.” (ਸੂਹੀ ਮ: ੧) ੨ ਸੰ. शङ्खनख—ਸ਼ੰਖਨਖ. ਖਾਲੀ ਕੌਡੀ. ਤੁੱਛ ਕੌਡੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਖਣਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਖਣਾ, ਕਿਰਿਆ ਸਕਰਮਕ : ਖੁਸ਼ਕ ਕਰਨਾ, ਜਜ਼ਬ ਕਰਨਾ, ਜੀਊਰਨਾ, ਚੂਸਣਾ,
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-23-02-59-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First