ਸਥਿਤੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Location (ਲੋਕੇਇਸ਼ਅਨ) ਸਥਿਤੀ: ਵਸਤੂ-ਜਗਤ (phenomena) ਦੇ ਇਕ ਵਿਸ਼ੇਸ਼ ਅੰਸ਼ ਦੀ ਜੁਗਰਾਫ਼ਿਆਈ ਜਗ੍ਹਾ (geographical situation) ਜੋ ਸਪੇਸ (space) ਵਿੱਚ ਇਕ ਬਿੰਦੂ ਜਾਂ ਥਾਂ ਹੁੰਦੀ ਹੈ। ਸਥਿਤੀ (location) ਸਮਾਜਿਕ ਉਤਪਤੀ ਹੈ ਨਾ ਕਿ ਇਹ ਆਪਣੇ-ਆਪ ਵਿੱਚ ਇਸ ਦੀ ਕੋਈ ਹੋਂਦ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸਥਿਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਥਿਤੀ [ਨਾਂਇ] ਹਾਲਤ, ਦਸ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਥਿਤੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਥਿਤੀ, (ਸੰਸਕ੍ਰਿਤ) / ਇਸਤਰੀ ਲਿੰਗ : ੧. ਹੋਂਦ, ਕਾਇਮ ਹੋਣ ਦਾ ਭਾਵ, ਠਹਿਰਾਉ; ੨. ਵਾਸਾ ਨਿਵਾਸ; ੩. ਹਾਲਤ, ਦਸ਼ਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2575, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-04-54-12, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First