ਸਦਾਬਹਾਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Evergreen (ਐਵਅ:ਗਰੀਨ) ਸਦਾਬਹਾਰ: ਉਹ ਪੌਦਾ (ਬਿਰਖ) ਜਿਹੜਾ ਪੂਰਾ ਸਾਲ ਹਰ ਮੌਸਮ ਵਿੱਚ ਹਰੇ ਪੱਤਿਆਂ ਨਾਲ ਲੱਦਿਆ ਰਹਿੰਦਾ ਹੈ। ਇਹ ਮੌਸਮੀ ਪਤਝੜ ਪੌਦਿਆਂ (deciduous plants) ਤੋਂ ਬਿਲਕੁਲ ਭਿੰਨ ਹੁੰਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1977, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸਦਾਬਹਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਦਾਬਹਾਰ. ਵਿ—ਜੋ ਸਦਾ ਫੁੱਲੇ ਫ਼ਲੇ. ਜਿਸ ਦੇ ਪੱਤ ਸ਼ਿਸ਼ਿਰ ਰੁੱਤ ਵਿੱਚ ਨਾ ਝੜਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First