ਸਨਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਨਦ (ਨਾਂ,ਇ) ਸਬੂਤ ਵਜੋਂ ਪੇਸ਼ ਕੀਤਾ ਜਾ ਸਕਣ ਵਾਲਾ ਲਿਖ਼ਤੀ ਦਸਤਾਵੇਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਨਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਨਦ [ਨਾਂਇ] ਪ੍ਰਮਾਣ, ਸਬੂਤ; ਦਸਤਾਵੇਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਨਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਦ. ਸੰਗ੍ਯਾ—ਪੱਟਾ. ਵਸੀਕਾ। ੨ ਸਿਫ਼ਾਰਿਸ਼ਨਾਮਾ। ੩ ਪ੍ਰਮਾਣ ਪਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਨਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਨਦ (ਅਰਬੀ) : ੧. ਜਿਸ ਚੀਜ਼ ਦਾ ਸਹਾਰਾ ਲਿਆ ਜਾਏ, ਜਿਸ ਤੇ ਭਰੋਸਾ ਕੀਤਾ ਜਾਏ; ੨. ਸਬੂਤ, ਨਜੀਰ, ਦਲੀਲ, ਪਰਮਾਣ; ੩. ਸਰਟੀਫੀਕੇਟ, ਪਰਵਾਨਾ ਕਾਰਗੁਜ਼ਾਰੀ, ਪਰਮਾਣ ਪੱਤਰ, ਪਰਸੰਸਾ ਪੱਤਰ; ੪. ਦਸਤਾਵੇਜ਼, ਲਿਖਤ, ਤਸਦੀਕਨਾਮਾ; ੫. ਪਟਾ, ਵਸੀਕਾ; ੬. ਮੁਹਰ ਦਸਖ਼ਤ, ਸਹੀ, ਨਿਸ਼ਾਨ ਅੰਗੂਠਾ

–ਸਨਦੀ, ਵਿਸ਼ੇਸ਼ਣ : ਸਨਦ ਸਬੰਧੀ, ਅਸਲੀ, ਪਰਮਾਣੀਕ, ਪਰਵਾਣ, ਜਿਸ ਨੂੰ ਹਰ ਕੋਈ ਮੰਨੇ, ਇਤਬਾਰ ਦੇ ਲਾਇਕ, ਮੁਹਤਬਰ, ਪਟੇ ਜਾਂ ਫਰਮਾਨ ਰਾਹੀਂ ਮਿਲਿਆ ਹੋਇਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-03-33-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.