ਸਰਾਪ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਾਪ (ਨਾਂ,ਪੁ) ਕਿਸੇ ਪੀਰ ਫ਼ਕੀਰ ਦੇ ਮੁਖ਼ਾਰਬਿੰਦ ਤੋਂ ਰੰਜਿਸ਼ ਵਿੱਚ ਨਿਕਲੀ ਬਦਦੁਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਰਾਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਾਪ. ਸੰ. ਸ਼ਾਪ. ਸ਼ਪੑ ਧਾਤੁ ਦਾ ਅਰਥ ਹੈ ਗਾਲੀ ਦੇਣਾ. ਬਦ ਦੁਅ਼ਾ. ਸ਼੍ਰਾਪ. ਸ੍ਰਾਫ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਰਾਪ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਰਾਪ, (ਸੰਸਕ੍ਰਿਤ) / ਪੁਲਿੰਗ : ਕਾਮਨਾ ਵਿਰੋਧੀ ਵਾਕ ਜਿਵੇਂ ਤੇਰਾ ਕੁਝ ਨਾ ਰਹੇ, ਬਦਦੁਆ, ਫਿਟਕਾਰ, ਧਿਰਕਾਰ, ਦੁਰਸੀਸ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-01-23-30, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First