ਸਰੋਪਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰੋਪਾ [ਨਾਂਪੁ] ਸਨਮਾਨ ਵਜੋਂ ਦਿੱਤਾ ਪਟਕਾ , ਸਿਰਪਾਓ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਰੋਪਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਸਰੋਪਾ: ਵੇਖੋ ‘ਸਿਰਪਾਉ ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no
ਸਰੋਪਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਰੋਪਾ, ਫ਼ਾਰਸੀ / ਪੁਲਿੰਗ : ਸੋਹਣੀ ਪੁਸ਼ਾਕ ਜੋ ਕੋਈ ਰਾਜਾ ਜਾਂ ਅਮੀਰ ਖੁਸ਼ ਹੋ ਕੇ ਕਿਸੇ ਨੂੰ ਬਖਸ਼ਦਾ ਹੈ, ਸਨਮਾਨ ਵਜੋਂ ਦਿੱਤਾ ਪਟਕਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-02-29-58, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First