ਸਲਾਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਲਾਰੀ (ਨਾਂ,ਇ) ਇਸਤਰੀਆਂ ਦੇ ਸਿਰ ਉੱਤੇ ਓਢ੍ਹਣ ਲਈ ਲਾਲ ਅਤੇ ਕਾਲੀਆਂ ਧਾਰੀਆਂ ਵਾਲੀ ਮੋਟੇ ਕੱਪੜੇ ਦੀ ਚਾਦਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਲਾਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਲਾਰੀ, ਇਸਤਰੀ ਲਿੰਗ : ਇੱਕ ਕਿਸਮ ਦੀ ਖੱਦਰ ਦੀ ਚਾਦਰ ਜਿਸ ਵਿਚ ਲਾਲ ਜਾਂ ਕਾਲੇ ਰੰਗ ਦੀਆਂ ਧਾਰੀਆਂ ਹੁੰਦੀਆਂ ਹਨ ਤੇ ਜਨਾਨੀਆਂ ਖਾਸ ਕਰਕੇ ਪਚਾਧਣਾਂ ਉੱਤੇ ਲੈਂਦੀਆਂ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 659, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-11-28-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First