ਸਵਾਇਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਵਾਇਆ (ਵਿ,ਪੁ) ਇੱਕ ਦੇ ਨਾਲ ਜੋੜਿਆ ਗਿਆ ਚੁਥਾਈ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਵਾਇਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਵਾਇਆ [ਵਿਸ਼ੇ] ਵੇਖੋ ਸਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਵਾਇਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਇਆ. ਵਿ—ਸਪਾਦ. ਭਾਵ—ਅਧਿਕ. ਜਾਦਾ. “ਦਿਨੁ ਦਿਨੁ ਚੜੈ ਸਵਾਇਆ.” (ਗਉ ਥਿਤੀ ਮ: ੫) ੨ ਖ਼ਾ—ਥੋੜਾ. ਤਨਿਕ. ਅਲਪ. ਜਿਵੇਂ—“ਸਵਾਇਆ ਗੱਫਾ ਦੇਣਾ.” (ਲੋਕੋ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਵਾਇਆ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਵਾਇਆ, ਵਿਸ਼ੇਸ਼ਣ : ਸਵਾਗੁਣਾ, ਵਧੀਕ, ਚੰਗਾ

–ਸਵਾਇਆ ਗੱਫਾ, (ਖਾਲਸਾਈ ਬੋਲਾ) : ਥੋੜੀ ਜੇਹੀ ਚੀਜ਼, ਬਹੁਤੀ ਚੀਜ਼

–ਸਵਾਇਆ ਡੂਢਾ ਕਰਨਾ, ਕਿਰਿਆ ਸਕਰਮਕ : ਅਸਲ ਰਕਮ ਤੇ ਚੁਥਾਈ ਜਾਂ ਅੱਧੀ ਰਕਮ ਹੋਰ ਵਧਾ ਲੈਣਾ, ਵਧੇਰੇ ਨਫਾ ਲੈ ਕੇ ਮੂਲ ਰਕਮ ਨੂੰ ਜ਼ਿਆਦਾ ਕਰ ਲੈਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-03-07-22, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.