ਸਹਾਇਕ ਯਾਦਦਾਸ਼ਤ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Auxiliary Memory
ਇਹ ਕੰਪਿਊਟਰ ਦੀ ਸੈਕੰਡਰੀ ਯਾਦਦਾਸ਼ਤ ਹੈ। ਇਸ ਦੀ ਵਰਤੋਂ ਅੰਕੜਿਆਂ ਨੂੰ ਪੱਕੇ ਤੌਰ 'ਤੇ ਸਟੋਰ ਕਰਨ ਲਈ ਕੀਤੀ ਜਾਂਦੀ ਹੈ। ਹਾਰਡ ਡਿਸਕ , ਫ਼ਲੌਪੀ, ਸੀਡੀ , ਡੀਵੀਡੀ ਆਦਿ ਨੂੰ ਸਹਾਇਕ ਯਾਦਦਾਸ਼ਤ ਵਜੋਂ ਵਰਤਿਆ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First