ਸਹੁਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਹੁਰਾ (ਨਾਂ,ਪੁ) ਪਤੀ ਜਾਂ ਪਤਨੀ ਦਾ ਪਿਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਹੁਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਹੁਰਾ [ਨਾਂਪੁ] ਵਹੁਟੀ ਜਾਂ ਪਤੀ ਦਾ ਪਿਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਹੁਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੁਰਾ. ਦੇਖੋ, ਸਸੁਰਾ. “ਸਹੁਰਾ ਵਾਦੀ.” (ਵਾਰ ਰਾਮ ੨ ਮ: ੫) ਭਾਵ—ਅਗ੍ਯਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਹੁਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਹੁਰਾ, ਪੁਲਿੰਗ : ਵਹੁਟੀ ਜਾਂ ਗੱਭਰੂ ਦਾ ਪਿਉ, ਪਿਆਰ ਦਾ ਸ਼ਬਦ ਜਿਵੇਂ 'ਓ' ਸਹੁਰਿਆ ਇਹ ਕੀ ਕੀਤਾ ਈ', ਇਕ ਗਾਲ੍ਹ

–ਸਹੁਰਾ ਹੋਵੇ, ਮੁਹਾਵਰਾ : ਉਹ ਜਾਣੇ, ਫੇਰ ਕੀ ਹੋਇਆ

–ਸਹੁਰੀ, ਇਸਤਰੀ ਲਿੰਗ :

–ਸਹੁਰੀਂ, ਸਹੁਰੇ, ਕਿਰਿਆ ਵਿਸ਼ੇਸ਼ਣ : ਸਹੁਰੇ ਘਰ ਵਿਚ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-29-03-23-44, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.