ਸੁੰਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰਮ (ਨਾਂ,ਪੁ) ਘੋੜੇ ਦੇ ਪੈਰ ਦਾ ਥੱਲਵਾਂ ਬਗ਼ੈਰ ਫਟਿਆ ਸਖ਼ਤ ਭਾਗ; ਪੌੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁੰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰਮ [ਨਾਂਪੁ] ਵੇਖੋ ਸੁੰਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁੰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰ. ਦੇਖੋ, ਸੁਮ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32026, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁੰਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੁੰਮ (ਸੰ.। ਸੰਸਕ੍ਰਿਤ ਧਾਤੂ , ਸੂ=ਸੂਣਾ। ਪੰਜਾਬੀ ਸੂਣ+ਮ-ਦਾ ਸੰਖੇਪ ਸੁੰਮ) ਜਿਥੋਂ ਪਾਣੀ ਆਪਣੇ ਆਪ ਨਿਕਲ ਕੇ ਲਗਾਤਾਰ ਵਹਿ ਤੁਰੇ। ਚਸ਼ਮਾ , ਸੋਮਾ। ਯਥਾ-‘ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੁੰਮ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁੰਮ, (ਫ਼ਾਰਸੀ : ਸੁਮ) / ਪੁਲਿੰਗ : ਘੋੜੇ ਖੋਤੇ ਆਦਿ ਦਾ ਸਾਲਮ ਤੇ ਅਣ ਚਿਰਵਾਂ ਖੁਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 11427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-22-04-05-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.