ਸੂਚਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਚਨਾ [ਨਾਂਇ] ਖ਼ਬਰ, ਸੰਦੇਸ਼, ਸੁਨੇਹਾ , ਇਤਲਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੂਚਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਚਨਾ ਸੰ. ਸੰਗ੍ਯਾ—ਜਤਲਾਉਣਾ. ਗ੍ਯਾਪਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਚਨਾ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Information

ਕੱਚੇ ਅਤੇ ਅਵਿਵਸਥਿਤ ਅੰਕੜਿਆਂ ਦੀ ਪ੍ਰਕਿਰਿਆ ਉਪਰੰਤ ਪ੍ਰਾਪਤ ਹੋਣ ਵਾਲੇ ਨਤੀਜੇ ਨੂੰ ਸੂਚਨਾ ਕਿਹਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5688, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਸੂਚਨਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੂਚਨਾ, ਇਸਤਰੀ ਲਿੰਗ : ਖ਼ਬਰ, ਇਤਲਾਹ

–ਸੂਚਨਾ ਪੱਤਰ, ਪੁਲਿੰਗ : ਚਿੱਠੀ ਜਿਸ ਵਿੱਚ ਕੋਈ ਇਤਲਾਹ ਜਾਂ ਖਬਰ ਦਿੱਤੀ ਗਈ ਹੋਵੇ, ਨੋਟਿਸ

–ਸਰਕਾਰੀ ਸੂਚਨਾ ਪੱਤਰ, ਪੁਲਿੰਗ : ਸਰਕਾਰ ਵਲੋਂ ਜਾਰੀ ਕੀਤਾ ਹੋਇਆ ਬਿਆਨ, ਸਰਕਾਰੀ ਇਤਲਾਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-09-01-03-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.