ਸੂਤਕੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਤਕੁ ਸੰ. ਸੂਤਕ. ਸੰਗ੍ਯਾ—ਪੰਛੀ. ਪਰਿੰਦ। ੨ ਸੂਤ (ਪ੍ਰਸੂਤ) ਸਮੇਂ ਦੀ ਅਸ਼ੁੱਧੀ. ਹਿੰਦੂ ਧਰਮ ਦੇ ਸ਼ਾਸਤ੍ਰਾਂ ਅਨੁਸਾਰ ਇਹ ਅਸ਼ੁੱਧੀ ਬ੍ਰਾਹਮਣ ਦੇ ੧੧ ਦਿਨ , ਛਤ੍ਰੀ ਦੇ ੧੩ ਦਿਨ, ਵੈਸ ਦੇ ੧੭ ਦਿਨ ਅਤੇ ਸੂਦ੍ਰ ਦੇ ੩੦ ਦਿਨ ਰਹਿਦੀ ਹੈ, ਦੇਖੋ, ਅਤ੍ਰਿ ਸਿਮ੍ਰਿਤਿ ਸ਼. ੮੪. “ਨਾਨਕ ਸੂਤਕੁ ਏਵ ਨ ਉਤਰੈ ਗਿਆਨ ਉਤਾਰੈ ਧੋਇ.” (ਵਾਰ ਆਸਾ) ੩ ਅਪਵਿਤ੍ਰਤਾ. ਅਸ਼ੁੱਧੀ. “ਜਨਮੇ ਸੂਤਕ ਮੂਏ ਫੁਨਿ ਸੂਤਕ.” (ਗਊ ਕਬੀਰ) ਜਨਮੇ ਸੂਤਕ ਮੂਏ ਪਾਤਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.