ਸੂਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਸੀ (ਨਾਂ,ਇ) ਗੂੜ੍ਹੇ ਨੀਲੇ ਰੰਗ ਦਾ ਲਾਲ ਧਾਰੀਆਂ ਵਾਲਾ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੂਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਸੀ [ਨਾਂਇ] ਲਾਲ ਧਾਰੀਆਂ ਵਾਲ਼ਾ ਗੂੜ੍ਹਾ ਨੀਲਾ ਕੱਪੜਾ , ਸਲਾਰੀ ਵਰਗਾ ਕੱਪੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12165, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੂਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਸੀ. ਸੰਗ੍ਯਾ—ਇੱਕ ਪ੍ਰਕਾਰ ਦਾ ਧਾਰੀਦਾਰ ਵਸਤ੍ਰ. ਪਹਿਲੇ ਜਮਾਨੇ ਇਸ ਦੀ ਕੱਛਾਂ ਭੀ ਪਹਿਨਦੇ ਸਨ. ਹੁਣ ਇਹ ਕੇਵਲ ਇਸਤ੍ਰੀਆਂ ਦੇ ਪਹਿਰਣ ਦਾ ਵਸਤ੍ਰ ਹੈ. “ਸੂਸੀ ਦੀ ਕੱਛਾਂ ਥੇ ਸਿੰਘ ਰਖਤੇ.” (ਪੰਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12085, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੂਸੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੂਸੀ, ਇਸਤਰੀ ਲਿੰਗ : ਇੱਕ ਪੁਰਾਣੇ ਰਵਾਜ ਦਾ ਗੂੜ੍ਹਾ ਨੀਲਾ ਕਪੜਾ ਜਿਸ ਵਿੱਚ ਲਾਲ ਧਾਰੀਆਂ ਹੁੰਦੀਆਂ ਸਨ ਤੇ ਜੋ ਜ਼ਨਾਨੀਆਂ ਚੀਆਂ ਸੁਥਣਾਂ ਬਣਾਉਣ ਦੇ ਕੰਮ ਆਉਂਦਾ ਸੀ, ਸਲਾਰੀ ਦੀ ਤਰ੍ਹਾਂ ਦਾ ਨੀਲਾ ਕਪੜਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3279, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-09-11-21-26, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First