ਸੇਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੇਤੀ [ਸੰਬੰ] ਨਾਲ਼ , ਨਾਲ਼ ਹੀ, ਸਾਥ [ਵਿਸ਼ੇ] ਸਫ਼ੈਦ , ਚਿੱਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੇਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੇਤੀ. ਸਹਿਤ. ਸਾਥ. ਨਾਲ. “ਸੇਤੀ ਖਸਮ ਸਮਾਇ.” (ਮ: ੨ ਵਾਰ ਆਸਾ) “ਮਨੁ ਮੇਰਾ ਦਿਆਲੁ ਸੇਤੀ ਥਿਰੁ ਨ ਰਹੈ.” (ਆਸਾ ਮ: ੧) ੨ ਸੇ. ਤੋਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੇਤੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੇਤੀ (ਯੋ.। ਸੰਸਕ੍ਰਿਤ ਸਮੇਤ। ਦੇਸ਼ ਭਾਸ਼ਾ ਸੇਤ) ਸਾਥ, ਨਾਲ। ਯਥਾ-‘ਨੇਹੁ ਲਗਾ ਰਬ ਸੇਤੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸੇਤੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੇਤੀ, ਅਵਯ : ਨਾਲ, ਨਾਲ ਹੀ, ਸਾਥ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-20-04-39-02, ਹਵਾਲੇ/ਟਿੱਪਣੀਆਂ:
ਸੇਤੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੇਤੀ, ਵਿਸ਼ੇਸ਼ਣ : ਸਫ਼ੈਦ, ਚਿੱਟੀ
–ਸੇਤੀ ਸਰ੍ਹੋਂ, ਇਸਤਰੀ ਲਿੰਗ : ਚਿੱਟੀ ਸਰ੍ਹੋਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-20-04-39-36, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First