ਸੇਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਲ 1 [ਨਾਂਇ] ਅੱਧੇ ਸਿਰ ਦੀ ਪੀੜ, ਸਿਰ ਦੀ ਪੀੜ ਜੋ ਪੁੜਪੁੜੀ ਤੋਂ ਉੱਠ ਕੇ ਅੱਖ ਵਿੱਚ ਆਵੇ, ਉੱਲ 2 [ਨਾਂਇ] ਇੱਕ ਤਰ੍ਹਾਂ ਦੀ ਲੰਮੀ ਬਰਛੀ, ਤੀਰ 3 [ਨਾਂਇ] ਵਿਕਰੀ , ਰਿਆਇਤੀ ਵਿਕਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25575, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੇਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਲ. ਸੰਗ੍ਯਾ—ਸੁਧ. ਖਬਰ. ਦੇਖੋ, ਸੇਲੂ। ੨ ਦੇਖੋ, ਸੇਲਾ. ਨੇਜਾ. “ਚੋਟ ਸੁਹੇਲੀ ਸੇਲ ਕੀ.” (ਸ. ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੇਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੇਲ (ਸੰ.। ਸੰਸਕ੍ਰਿਤ ਸ਼ੂਲ:। ਪੰਜਾਬੀ ਸੇਲਾ। ਹਿੰਦੀ ਸੇਲ) ਨੇਜ਼ਾ , ਬਰਛਾ

ਦੇਖੋ, ‘ਉਸਾਸ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੇਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੇਲ, ਇਸਤਰੀ ਲਿੰਗ : ੧. ਇੱਕ ਤਰ੍ਹਾਂ ਦੀ ਲੰਮੀ ਬਰਛੀ, ਛੋਟਾ ਨੇਜਾ, ਤੀਰ; ੨. ਰਿਉੜੀਆਂ ਕੱਟਣ ਬਣਾਉਣ ਤੋਂ ਪਹਿਲਾਂ ਬਣਾਈ ਗੱਟੇ ਦੀ ਲੰਮੀ ਬੱਤੀ

 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-21-09-45-54, ਹਵਾਲੇ/ਟਿੱਪਣੀਆਂ:

ਸੇਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੇਲ, ਪੁਲਿੰਗ : ਅੱਧੇ ਸਿਰ ਦੀ ਤ੍ਰਾਟ ਜੋ ਪੁੜਪੁੜੀ ਵਿਚੋਂ ਉਠ ਕੇ ਅੱਖ ਵਿੱਚ ਆਵੇ, ਉੱਲ, (ਵਰਤੋਂ ਬਹੁ-ਵਚਨ) ਵਿਕਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-21-09-46-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.