ਸੌਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌਖ [ਨਾਂਇ] ਅਰਾਮ, ਅਸਾਨੀ, ਸੁਖਾਲ਼ਤਾ; ਸੁਖ , ਖ਼ੁਸ਼ਹਾਲੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25826, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੌਖ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌਖ. ਸੰਗ੍ਯਾ—ਸੁਖਾਲ. ਆਸਾਨੀ. ਸੁਗਮਤਾ। ੨ ਸੰ. ਸੌਖ੍ਯ. ਸੁਖ. ਆਰਾਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੌਖ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੌਖ, ਪੁਲਿੰਗ : ੧. ਸੁਖਾਲ, ਆਸਾਨੀ, ਸੁਗਮਤਾ, ਸਹੂਲਤ; ੨. ਸੁਖ, ਖੁਸ਼ਹਾਲੀ, ਆਰਾਮ
–ਸੌਖਾ, ਵਿਸ਼ੇਸ਼ਣ : ੧. ਸੁਖਾਲਾ, ਆਸਾਨ; ੨. ਸੁਖੀ, ਖੁਸ਼ਹਾਲ, ਅਮੀਰ, ਧਨਵਾਨ, ਚੰਗੇ ਗੁਜਾਰੇ ਵਿੱਚ, ਰੱਜ ਖਾਂਦਾ
–ਸੌਖੀ, ਇਸਤਰੀ ਲਿੰਗ ਵਿਸ਼ੇਸ਼ਣ : ਸੌਖਾ ਦਾ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 8817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-28-03-41-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First