ਸੰਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਗੀ [ਵਿਸ਼ੇ] ਸਾਥੀ, ਹਮਜੋਲੀ, ਮੇਲੀ , ਦੋਸਤ, ਮਿੱਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਗੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਗੀ. सङि्गन्. ਵਿ—ਸਾਥੀ. “ਸੰਗੀ ਖੋਟਾ ਕ੍ਰੋਧੁ ਚੰਡਾਲ.” (ਆਸਾ ਮ: ੫) ੨ ਸੰਗ (ਪੱਥਰ) ਦਾ ਬਣਿਆ ਹੋਇਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਗੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੰਗੀ (ਸੰ.। ਸੰਸਕ੍ਰਿਤ ਸੰਗਿਨ) ਮੇਲੀ। ਯਥਾ-‘ਸੰਗੀ ਸਾਥੀ ਸਗਲ ਤਰਾਈ’। ਤਥਾ-‘ਜੋ ਪ੍ਰਭ ਕੇ ਸਦ ਸੰਗੀ’ ਸਾਥੀ। ਯਥਾ-‘ਸੰਗੀ ਜੋਗੀ ਨਾਰਿ ਲਪਟਾਨੀ’ (ਜੋਗੀ) ਜੀਵ ਦੀ ਸਾਥੀ (ਨਾਰ) ਦੇਹ (ਜੀਵ ਸਾਥ) ਲਪਟ ਰਹੀ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸੰਗੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਗੀ, ਪੁਲਿੰਗ : ਸਾਥੀ, ਯਾਤਰੀਆਂ ਦੇ ਸੰਗ ਵਿੱਚੋਂ ਕੋਈ ਜਣਾ, ਮੇਲੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-06-02-52-41, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First