ਸੰਬੋਧਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਬੋਧਨ [ਨਾਂਪੁ] ਕਿਸੇ ਨਾਲ਼ ਗੱਲ ਕਰਨ ਦਾ ਭਾਵ, ਮੁਖ਼ਾਤਬ; ਭਾਸ਼ਣ, ਤਕਰੀਰ (ਵਿਆ) ਸ਼ਬਦਾਂ ਦੀ ਇੱਕ ਵਿਆਕਰਨਿਕ ਸ਼੍ਰੇਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਬੋਧਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਬੋਧਨ. ਸੰ. ਸੰਗ੍ਯਾ—ਜਗਾਉਣਾ. ਸਾਵਧਾਨ ਕਰਨਾ। ੨ ਬੁਲਾਉਣਾ. ਮੁਖਾਤਿਬ ਕਰਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਬੋਧਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਬੋਧਨ, ਪੁਲਿੰਗ : ੧. ਬੁਲਾਉਣ ਜਾਂ ਆਖਣ ਦਾ ਭਾਵ, ਕਿਸੇ ਨਾਲ ਗੱਲ ਕਰਨ ਦਾ ਭਾਵ, ੨. ਸਾਹਮਣੇ ਵਖਿਆਨ ਦੇਣ ਦਾ ਕੰਮ; ੩. ਜਗਾਉਣ ਦਾ ਭਾਵ; ੪. ਵਿਆਕਰਣ ਦਾ ਇੱਕ ਕਾਰਕ ਜੋ ਕਿਸੇ ਨੂੰ ਬੁਲਾਉਣ ਵਿੱਚ ਵਰਤਿਆ ਜਾਂਦਾ ਹੈ

–ਸੰਬੋਧਿਤ, ਵਿਸ਼ੇਸ਼ਣ : ਸੰਬੋਧਨ ਕੀਤਾ ਹੋਇਆ, ਕਿਸੇ ਦੇ ਨਾਉਂ ਸੰਕੇਤ ਕੀਤਾ ਹੋਇਆ, ਸੰਕੇਤਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-06-03-22-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.