ਹਊਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਊਆ (ਨਾਂ,ਪੁ) ਬਾਲਾਂ ਨੂੰ ਡਰਾਉਣ ਵਜੋਂ ਸ਼ਬਦਾਂ ਜਾਂ ਮੁਦਰਾਵਾਂ ਦੁਆਰਾ ਫ਼ਰਜ਼ੀ ਚਿਤਵੇ ਡਰਾਵੇ ਦਾ ਭੈ-ਭੀਤ ਰੁੂਪ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਊਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਊਆ [ਨਾਂਪੁ] ਡਰ, ਭੈਅ, ਖ਼ੌਫ਼; ਬੱਚਿਆਂ ਆਦਿ ਨੂੰ ਡਰਾਉਣ ਦੀ ਕੋਈ ਝੂਠੀ ਸੂਰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਊਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਊਆ. ਸੰਗ੍ਯਾ—ਹੌਲਨਾਕ ਬਲਾ. ਹਾਊ. ਅਗ੍ਯਾਨੀਆਂ ਦਾ ਕਲਪਿਆ ਹੋਇਆ ਮਾਊਂ. ਬੱਚਿਆਂ ਦੇ ਡਰਾਉਣ ਲਈ ਇਸਤ੍ਰੀਆਂ ਇਹ ਸ਼ਬਦ ਵਰਤਦੀਆਂ ਹਨ। ੨ ਵਿ—ਭਯੰਕਰ. ਡਰਾਉਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਊਆ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਊਆ, ਪੁਲਿੰਗ : ੧. ਬਾਲਾਂ ਨੂੰ ਡਰਾਉਣ ਦੀ ਕੋਈ ਫਰਜ਼ੀ ਸੂਰਤ, ਜਿੰਨ, ਭੂਤ, ਪ੍ਰੇਤ; ੨. ਡਰਾਉਣੀ ਸੂਰਤ, ਬਾਹਲੂ, ਬਾਹਲੂ ਬੱਚਾ
–ਹਉਆ ਡੈਣ, ਪੁਲਿੰਗ : ਬਹੁਤ ਖਾਣ ਵਾਲਾ, ਪੇਟੂ (ਕ੍ਰਿਤ ਭਾਈ ਬਿਸ਼ਨਦਾਸ ਪੁਰੀ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-02-35-29, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First