ਹਕੀਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਕੀਮ (ਨਾਂ,ਪੁ) ਰੋਗੀਆਂ ਦੇ ਇਲਾਜ ਦਾ ਜਾਣਕਾਰ ਵੈਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਕੀਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਕੀਮ [ਨਾਂਪੁ] ਯੂਨਾਨੀ ਇਲਾਜ ਦਾ ਮਾਹਰ , ਵੈਦ; ਗਿਆਨਵਾਨ, ਸਿਆਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਕੀਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਕੀਮ. ਅ਼ ਹ਼ਕੀਮ. ਵਿ—ਹਿਕਮਤ ਰੱਖਣ ਵਾਲਾ. ਵਿਦ੍ਵਾਨ ਪੰਡਿਤ. ਦਾਨਾ. ਚਤੁਰ. ਫ਼ਿਲਾਸਫ਼ਰ. ਦਸ਼ਨਗ੍ਯ। ੨ ਸੰਗ੍ਯਾ—ਵੈਦ. ਤਬੀਬ. Physician.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3708, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਕੀਮ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਕੀਮ, ਅਰਬੀ / ਪੁਲਿੰਗ : ੧. ਯੂਨਾਨੀ ਇਲਾਜ ਦਾ ਮਾਹਰ, ਚਕਿਤਸਾ ਦਾ ਜਾਣਕਾਰ ਜੋ ਰੋਗੀਆਂ ਦਾ ਇਲਾਜ ਕਰਨ ਦਾ ਵੀ ਕੰਮ ਕਰਦਾ ਹੈ, ਤਬੀਬ, ਸਿਆਣਾ; ੨. ਗਿਆਨਵਾਨ, ਫਿਲਾਸਫ਼ਰ, ਦਾਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1091, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-11-16-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First