ਹਾੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾੜ. ਸੰਗ੍ਯਾ—ਰਣ ਭੂਮਿ ਵਿੱਚ ਮੋਏ ਯੋਧਿਆਂ ਦੀ ਧੁਨਿ. ਦੇਖੋ, ਹੜ ੩। ੨ ਹਾੜ੍ਹ ਮਹੀਨਾ । ੩ ਪਾਣੀ ਦਾ ਹੜ੍ਹ. ਦੇਖੋ, ਓ ੨। ੪ ਦੇਖੋ, ਹਾੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7077, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਾੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾੜ, (ਲਹਿੰਦੀ) / ਇਸਤਰੀ ਲਿੰਗ : ਕੁੱਤਿਆਂ ਨਾਲ ਸ਼ਿਕਾਰ ਖੇਡਣ ਦਾ ਕੰਮ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-01-46-28, ਹਵਾਲੇ/ਟਿੱਪਣੀਆਂ:

ਹਾੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾੜ, ਪੁਲਿੰਗ : ੧. ਡਾਉਂ, ਰਣ-ਭੂਮੀ ਵਿੱਚ ਮੋਏ ਯੋਧਿਆਂ ਦੀ ਧੁਨੀ (ਲਾਗੂ ਕਿਰਿਆ : ਬੋਲਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-01-46-42, ਹਵਾਲੇ/ਟਿੱਪਣੀਆਂ:

ਹਾੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾੜ, ਪੁਲਿੰਗ : ਹਾੜਾ, ਅੰਦਾਜ਼ਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-01-46-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਮਿੰਨਤਾਂ, ਤਰਲੇ


palwin passi, ( 2020/06/23 03:2437)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.