ਹੁਲਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੁਲਾਰਾ [ਨਾਂਪੁ] ਹਿਲੋਰਾ, ਹੂਟਾ, ਝੂਟਾ; ਖ਼ੁਸ਼ੀ ਨਾਲ਼ ਝੂਮਣ ਦੀ ਅਵਸਥਾ, ਵਜਦ, ਮਸਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੁਲਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੁਲਾਰਾ. ਸੰਗ੍ਯਾ—ਝੂਟਾ. ਹਿਲੋਰਾ। ੨ ਉਮੰਗ ਦਾ ਤਰੰਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੁਲਾਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੁਲਾਰਾ, ਪੁਲਿੰਗ : ੧. ਝੂਟਾ, ਹਿਲੋਰਾ; ੨. ਮਸਤੀ, ਵਜਦ, ਖੁਸ਼ੀ ਨਾਲ ਝੂਮਣ ਦੀ ਹਾਲਤ, ਪਰਸੰਨਤਾ ਦੀ ਹਾਲਤ ਵਿੱਚ ਸਰੀਰ ਦੀ ਹਰਕਤ(ਲਾਗੂ ਕਿਰਿਆ : ਦੇਣਾ, ਲੈਣਾ); ੩. ਬਾਂਹ ਦੀ ਹਰਕਤ ਜੋ ਚੱਲਣ ਵੇਲੇ ਹੁੰਦੀ ਹੈ; ੪. ਇੱਕ ਤਰ੍ਹਾਂ ਦਾ ਤੋਬਰਾ ਜੋ ਖੱਚਰਾਂ ਤੇ ਤਾਹਰੂ ਦੀ ਥਾਂ ਵਰਤੀਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-16-12-12-36, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.