ਹੋਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਕਾ (ਨਾਂ,ਪੁ) ਖਾਰੀ ਵਿਚਲੀਆਂ ਚੀਜ਼ਾਂ ਵੇਚਣ ਲਈ ਗਲੀਆਂ ਬਜ਼ਾਰਾਂ ਵਿੱਚ ਦਿੱਤੀ ਉੱਚੀ ਅਵਾਜ਼; ਢੰਡੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੋਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਕਾ [ਨਾਂਪੁ] ਵੇਖੋ ਹੋਕਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੋਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਕਾ. ਸੰਗ੍ਯਾ—ਹਕਾਰਨ (ਸੱਦਣ) ਲਈ ਧੁਨਿ. ਪੁਕਾਰ। ੨ ਢੰਡੋਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਕਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੋਕਾ, ਪੁਲਿੰਗ : ਉੱਚੀ ਬੋਲ ਕੇ ਦਿੱਤਾ ਢੰਡੋਰਾ, ਸੌਦਾ ਵੇਚਣ ਲਈ ਦਿੱਤੀ ਆਵਾਜ਼ ਢੰਡੋਰਾ, ਮੁਨਾਦੀ (ਲਾਗੂ ਕਿਰਿਆ : ਦੇਣਾ, ਫੇਰਨਾ)

ਹੋਕੇ ਵਾਲਾ, ਪੁਲਿੰਗ : ਮੁਨਾਦੀ ਵਾਲਾ ,ਹੋਕਾ ਦੇ ਸੌਦਾ ਵੇਚਣ ਵਾਲਾ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-23-04-16-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.