ਹੱਛਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੱਛਾ [ਵਿਸ਼ੇ] ਅੱਛਾ, ਚੰਗਾ [ਵਿਸ] ਹਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੱਛਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੱਛਾ ਸੰ. अच्छ—ਅੱਛ. ਵਿ—ਸ੍ਵੱਛ. ਨਿਰਮਲ. “ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ.” (ਸੂਹੀ ਮ: ੧) “ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ.” (ਮ: ੧ ਵਾਰ ਮਾਝ) “ਤਨਿ ਧੋਤੈ ਮਨੁ ਹਛਾ ਨ ਹੋਇ.” (ਵਡ ਮ: ੩) ੨ ਅਰੋਗ. ਤਨਦੁਰੁਸ੍ਤ. ਨਰੋਆ। ੩ ਚੰਬੇ (ਪਹਾੜ) ਦੀ ਬੋਲੀ ਵਿੱਚ ਹੱਛਾ ਸ਼ਬਦ ਉੱਜਲ (ਚਿੱਟੇ) ਅਤੇ ਸਾਫ ਲਈ ਵਰਤਿਆ ਜਾਂਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5545, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੱਛਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੱਛਾ, ਵਿਸ਼ੇਸ਼ਣ : ਅੱਛਾ, ਚੰਗਾ, ਅਵਯ : ਹਲਾ, ਚੰਗੀ ਗਲ ਹੈ
–ਹੱਛਾ ਕਰਨਾ, ਮੁਹਾਵਰਾ : ੧. ਛੰਡ ਫੂਕ ਕੇ ਸਾਫ ਕਰਨਾ, ੨. ਨੇਕੀ ਕਮਾਉਣਾ; ੩. ਅਰੋਗ ਕਰਨਾ
–ਹਛਿਆਈ, ਇਸਤਰੀ ਲਿੰਗ : ਅਛਿਆਈ, ਚੰਗੀਆਈ, ਭਲਿਆਈ, ਗੁਣ ਵਾਧਾ
–ਹਛੇਰਾ, ਵਿਸ਼ੇਸ਼ਣ : ੧. ਵਧੇਰਾ ਹੱਛਾ; ੨. ਕੁੱਝ ਹੱਛਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-11-42-32, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First