ਖ਼ੁਰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ੁਰਦ [ਵਿਸ਼ੇ] ਛੋਟਾ, ਨਿੱਕਾ, ਜ਼ਰਾ ਜਿੰਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖ਼ੁਰਦ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖ਼ੁਰਦ, (ਫ਼ਾਰਸੀ : ਖੁਰਦ ਜਾਂ ਟਾਕਰਾ ਕਰੋ \ ਸੰਸਕ੍ਰਿਤ : क्षुद्र) \ ਵਿਸ਼ੇਸ਼ਣ : ਛੋਟਾ, ਜਰਾ ਜਿੰਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-01-12-22-16, ਹਵਾਲੇ/ਟਿੱਪਣੀਆਂ:
ਖ਼ੁਰਦ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖ਼ੁਰਦ, (ਫ਼ਾਰਸੀ : ਖੁਰਦ; >ਖੁਰਦਨ, =ਖਾਣਾ) \ ਵਿਸ਼ੇਸ਼ਣ : ਖਾਧਾ ਹੋਇਆ
–ਪਸ ਖੁਰਦਾ, ਵਿਸ਼ੇਸ਼ਣ \ ਪੁਲਿੰਗ : ਖਾ ਕੇ ਪਿੱਛੇ ਛੱਡਿਆ ਹੋਇਆ, ਜੂਠ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-01-12-26-18, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First